More
    HomePunjabi NewsCM Mann ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

    CM Mann ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

    ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। 

    RELATED ARTICLES

    Most Popular

    Recent Comments