CM ਮਾਨ ਵੱਲੋਂ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ ਹੈ। ਸੂਬੇ ਦੇ ਵਿਕਾਸ ਲਈ 1,32,247 ਕਰੋੜ ਰੁਪਏ ਦੇ ਫੰਡਾਂ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਨੂੰ ਮੌਜੂਦਾ ਸੰਕਟ ‘ਚੋਂ ਕੱਢਣ ਲਈ ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਕੀਤੀ ਵਕਾਲਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਹੈ।
CM ਮਾਨ ਵੱਲੋਂ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਕੀਤੀ ਗਈ ਮੰਗ
RELATED ARTICLES