ਪੰਜਾਬ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨਾਲ ਰਾਈਸ ਮਿੱਲਰਾਂ ਦੇ ਮਸਲੇ ਉਠਾਏ ਹਨ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਸੀਐਮ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ।
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਮਾਨ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ
RELATED ARTICLES