HomePunjabi NewsLiberal Breakingਸੀਐਮ ਮਾਨ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਅਧਿਕਾਰੀਆਂ ਅਤੇ ਮੰਤਰੀਆਂ...

ਸੀਐਮ ਮਾਨ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਕੀਤੀ ਮੀਟਿੰਗ

CM ਭਗਵੰਤ ਮਾਨ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਇਕ ਮਹੱਤਵਪੂਰਣ ਬੈਠਕ ਕੀਤੀ। ਬੈਠਕ ਦੌਰਾਨ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਤੇਜ਼ੀ ਨਾਲ ਪੂਰਾ ਕਰਨ ਅਤੇ ਕਿਸਾਨਾਂ ਨੂੰ ਕਿਵੇਂ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾ ਸਕੇ, ਇਸ ‘ਤੇ ਚਰਚਾ ਹੋਈ। CM ਨੇ ਅਧਿਕਾਰੀਆਂ ਨੂੰ ਖਰੀਦ ਵਿੱਚ ਕੋਈ ਦੇਰੀ ਨਾ ਕਰਨ ਦੇ ਨਿਰਦੇਸ਼ ਦਿੱਤੇ।

RELATED ARTICLES

Most Popular

Recent Comments