Friday, July 5, 2024
HomePunjabi NewsLiberal BreakingCM ਮਾਨ ਨੇ ਜ਼ਿਮਨੀ ਚੋਣ ਦੀ ਰਣਨੀਤੀ ਨੂੰ ਲੈ ਕੇ ਜਲੰਧਰ 'ਚ...

CM ਮਾਨ ਨੇ ਜ਼ਿਮਨੀ ਚੋਣ ਦੀ ਰਣਨੀਤੀ ਨੂੰ ਲੈ ਕੇ ਜਲੰਧਰ ‘ਚ ਪਾਰਟੀ ਅਹੁਦੇਦਾਰਾਂ ਤੇ ਵਾਲੰਟੀਅਰਾਂ ਨਾਲ ਕੀਤੀ ਮੀਟਿੰਗ

CM ਮਾਨ ਨੇ ਜ਼ਿਮਨੀ ਚੋਣ ਦੀ ਰਣਨੀਤੀ ਨੂੰ ਲੈ ਕੇ ਜਲੰਧਰ ਵਿਖੇ ਪਾਰਟੀ ਅਹੁਦੇਦਾਰਾਂ ਤੇ ਵਾਲੰਟੀਅਰਾਂ ਨਾਲ ਮੀਟਿੰਗ ਕੀਤੀ। ਇਸ ਵਿੱਚ ਚਰਚਾ ਸਾਰਿਆਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ । ਦੱਸ ਦਈਏ ਕਿ ਪਹਿਲਾਂ ਇਸ ਸੀਟ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਸਨ ਅਤੇ ਸ਼ੀਤਲ ਦੇ ਅਸਤੀਫ਼ਾ ਦੇਣ ਤੋਂ ਬਾਅਦ ਇਸ ਸੀਟ ਤੇ ਜਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

RELATED ARTICLES

Most Popular

Recent Comments