ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੇਂਡੂ ਲਿੰਕ ਸੜਕਾਂ ਦੀ ਹਾਲਤ ਸੁਧਾਰਨ ਲਈ ਵੱਡੇ ਪੱਧਰ ‘ਤੇ ਯੋਜਨਾਵਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਸੜਕਾਂ ਦਾ ਨਵੀਨੀਕਰਨ ਲੋਕਾਂ ਦੀ ਸਹੂਲਤ ਲਈ ਜ਼ਰੂਰੀ ਹੈ, ਜਿਸ ਨਾਲ ਪੇਂਡੂ ਇਲਾਕਿਆਂ ਨਾਲ ਕਨੈਕਟਿਵਿਟੀ ਵਧੇਗੀ।
ਸੀਐਮ ਮਾਨ ਨੇ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
RELATED ARTICLES