HomePunjabi NewsLiberal BreakingCM ਮਾਨ ਨੇ JEE ਐਡਵਾਂਸ 2025 ਪ੍ਰੀਖਿਆ ਵਿੱਚ ਰੈਂਕ ਹਾਸਲ ਕਰਨ ਵਾਲੇ...

CM ਮਾਨ ਨੇ JEE ਐਡਵਾਂਸ 2025 ਪ੍ਰੀਖਿਆ ਵਿੱਚ ਰੈਂਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ JEE ਐਡਵਾਂਸ-2025 ਦੀ ਪ੍ਰੀਖਿਆ ‘ਚ ਉੱਚ ਰੈਂਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਉਹਨਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈਆਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਦਸ ਦੇਈਏ ਕਿ ਪੰਜਾਬ ਦੇ ਸਕੂਲਾਂ ਦੇ ਕੁੱਲ 44 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ ਹੈ।

RELATED ARTICLES

Most Popular

Recent Comments