More
    HomePunjabi NewsLiberal Breaking"ਕੁਰਸੀ ਬਚਾਉਣ ਲਈ ਵਾਰ-ਵਾਰ ਹਸਪਤਾਲ ਦਾਖਲ ਹੋ ਰਹੇ ਨੇ ਸੀਐੱਮ ਮਾਨ": ਸੁਨੀਲ...

    “ਕੁਰਸੀ ਬਚਾਉਣ ਲਈ ਵਾਰ-ਵਾਰ ਹਸਪਤਾਲ ਦਾਖਲ ਹੋ ਰਹੇ ਨੇ ਸੀਐੱਮ ਮਾਨ”: ਸੁਨੀਲ ਜਾਖੜ

    ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿਆਸੀ ਹਮਲਾ ਕਰਦਿਆਂ ਦਾਅਵਾ ਕੀਤਾ ਹੈ ਕਿ ਮਾਨ ਆਪਣੀ ਸਿਆਸੀ ਕੁਰਸੀ ਬਚਾਉਣ ਲਈ ਵਾਰ-ਵਾਰ ਹਸਪਤਾਲ ਦਾ ਸਹਾਰਾ ਲੈ ਰਹੇ ਹਨ। ਜਾਖੜ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਅਤੇ ਪਾਰਟੀ ਅੰਦਰੂਨੀ ਕਲੇਸ਼ ਤੋਂ ਧਿਆਨ ਭਟਕਾਉਣ ਲਈ ਇਹ ਸਭ ਕੀਤਾ ਜਾ ਰਿਹਾ ਹੈ। ਉਨ੍ਹਾਂ ਮਾਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ।

    RELATED ARTICLES

    Most Popular

    Recent Comments