ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਲਾਂਚ ਕਰਦਿਆਂ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਕੋਈ ਹਿੱਸਾ ਜਾਂ ਰਿਸ਼ਵਤ ਨਹੀਂ ਮੰਗੇਗੀ, ਸਿਰਫ਼ ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਮੰਗ ਹੈ। ਮਾਨ ਨੇ ਇਹ ਵੀ ਐਲਾਨ ਕੀਤਾ ਕਿ ਭਲਕੇ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਦੀਆਂ ਔਰਤਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਜਾਵੇਗਾ।
CM ਮਾਨ ਨੇ ਪੰਜਾਬ ਉਦਯੋਗਿਕ ਨੀਤੀ ਕੀਤੀ ਲਾਂਚ: ਕਿਹਾ- ਸਾਨੂੰ ਕੋਈ ਹਿੱਸਾ ਜਾਂ ‘ਲਾਲ ਥੈਲੀ’ ਨਹੀਂ ਚਾਹੀਦੀ, ਬੱਸ ਪੰਜਾਬੀਆਂ ਨੂੰ ਨੌਕਰੀਆਂ ਦਿਓ
RELATED ARTICLES


