Sunday, July 7, 2024
HomePunjabi NewsLiberal Breakingਵਿਧਾਨ ਸਭਾ ਚੋਣਾਂ ਤੋਂ ਪਹਿਲਾਂ CM ਮਾਨ ਨੇ ਕੀਤਾ ਵੱਡਾ ਐਲਾਨ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ CM ਮਾਨ ਨੇ ਕੀਤਾ ਵੱਡਾ ਐਲਾਨ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ CM ਮਾਨ ਨੇ ਵੱਡਾ ਐਲਾਨ ਕੀਤਾ ਹੈ। ਸੀਐਮ ਮਾਨ ਨੇ ਬਿਜਲੀ ਖਪਤਕਾਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ । ਮਾਨ ਨੇ ਕਿਹਾ ਹੈ ਕਿ ਹੁਣ ਮਹੀਨੇ ਵਾਰ ਚਾਰਜ ਨਹੀਂ ਲਿਆ ਜਾਵੇਗਾ। ਸਿਰਫ ਯੂਨਿਟ ਦਾ ਬਿੱਲ ਖਪਤਕਾਰ ਭਰਨਗੇ । ਇਸ ਦੇ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਮੁਫਤ ਬਿਜਲੀ ਯੋਜਨਾ ਦੇ ਤਹਿਤ ਸਬਸਿਡੀ ਸਕੀਮ ਦੀ ਸ਼ੁਰੂਆਤ ਹੋਣ ਦੇ ਨਾਲ ਆਮ ਲੋਕਾਂ ਨੂੰ ਉਸਦਾ ਫਾਇਦਾ ਮਿਲੇਗਾ।

RELATED ARTICLES

Most Popular

Recent Comments