ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਫਸਲ ਲਈ ਸਟੋਰੇਜ ਦਾ ਮੁੱਦਾ ਚੁੱਕਿਆ ਹੈ। ਦੱਸਣ ਯੋਗ ਹੈ ਕਿ ਹਰ ਮਹੀਨੇ ਘੱਟੋ ਘੱਟ 20 ਲੱਖ ਰੁਪਏ ਮੈਟਰਿਕ ਟਨ ਝੋਨਾ ਚੱਕਣ ਦੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਗ ਕੀਤੀ ਗਈ ਹੈ।
CM ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਪੱਤਰ ਲਿਖਕੇ ਕੀਤੀ ਇਹ ਮੰਗ
RELATED ARTICLES