HomePunjabi NewsLiberal Breakingਸੀਐਮ ਮਾਨ ਨੇ ਵਿਸ਼ਵ ਬੈਂਕ ਭਾਰਤ ਦੇ ਡਾਇਰੈਕਟਰ ਨਾਲ ਕੀਤੀ ਮੁਲਾਕਾਤ

ਸੀਐਮ ਮਾਨ ਨੇ ਵਿਸ਼ਵ ਬੈਂਕ ਭਾਰਤ ਦੇ ਡਾਇਰੈਕਟਰ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਬੈਂਕ ਭਾਰਤ ਦੇ ਡਾਇਰੈਕਟਰ Mr. Auguste Kouame ਅਤੇ ਉਨ੍ਹਾਂ ਦੀ ਟੀਮ ਨਾਲ ਅਹਿਮ ਬੈਠਕ ਕੀਤੀ। ਬੈਠਕ ਦੌਰਾਨ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਿਚਾਰ-ਚਰਚਾ ਹੋਈ। ਮੁੱਖ ਮੰਤਰੀ ਨੇ ਪੰਜਾਬ ਦੇ ਆਰਥਿਕ ਵਿਕਾਸ ਲਈ ਵਿਸ਼ਵ ਬੈਂਕ ਦੇ ਸਹਿਯੋਗ ਦੀ ਪ੍ਰਸ਼ੰਸਾ ਕੀਤੀ।

RELATED ARTICLES

Most Popular

Recent Comments