HomePunjabi NewsLiberal Breakingਸੀਐਮ ਮਾਨ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀਆਂ ਸ਼ਰਧਾਂਜਲੀਆਂ

ਸੀਐਮ ਮਾਨ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀਆਂ ਸ਼ਰਧਾਂਜਲੀਆਂ

ਅੱਜ ਮਹਾਤਮਾ ਗਾਂਧੀ ਦਾ ਜਨਮ ਦਿਨ ਹੈ ਤੇ ਨਾਲ ਹੀ ਲਾਲ ਬਹਾਦਰ ਸ਼ਾਸਤਰੀ ਦਾ ਵੀ ਜਨਮਦਿਨ ਹੈ । ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਸ ਪੋਸਟ ਸਾਂਝੇ ਕਰਦੇ ਹੋਏ ਦੋਨੋਂ ਮਹਾਨ ਆਗੂਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਨਾਲ ਹੀ ਉਹਨਾਂ ਨੇ ਦੇਸ਼ ਵਾਸੀਆਂ ਨੂੰ ਵਧਾਈ ਵੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੇ ਕਰਦੇ ਹੋਏ ਦੋਨੋਂ ਦਿਵੰਗਤ ਆਗੂਆਂ ਨੂੰ ਪ੍ਰਣਾਮ ਕੀਤਾ ਹੈ।

RELATED ARTICLES

Most Popular

Recent Comments