Friday, July 5, 2024
HomePunjabi NewsLiberal BreakingCM ਮਾਨ ਨੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ 'ਚ ਮੋਰਿੰਡਾ ਵਿਖੇ...

CM ਮਾਨ ਨੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ‘ਚ ਮੋਰਿੰਡਾ ਵਿਖੇ ਲੋਕ ਮਿਲਣੀ ਪ੍ਰੋਗਰਾਮ ‘ਚ ਕੀਤੀ ਸ਼ਿਰਕਤ

CM ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ‘ਚ ਮੋਰਿੰਡਾ ਵਿਖੇ ਲੋਕ ਮਿਲਣੀ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਤਿਹਾਸਕ ਤੇ ਪਵਿੱਤਰ ਧਰਤੀ ਤੋਂ ਭਾਰੀ ਗਿਣਤੀ ‘ਚ ਪਹੁੰਚੇ ਲੋਕਾਂ ਦਾ ਚੱਲਿਆ ਹੋਇਆ ਇੱਕ-ਇੱਕ ਕਦਮ ਸਿਰ ਮੱਥੇ । ਉਹਨਾਂ ਕਿਹਾ ਕਿ ਇਸ ਵਾਰੀ ਆਮ ਆਦਮੀ ਪਾਰਟੀ 13 ਸੀਟਾਂ ਜਿੱਤ ਕੇ ਇਤਿਹਾਸ ਬਣਾਏਗੀ।

RELATED ARTICLES

Most Popular

Recent Comments