ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਜੰਗਲਾਤ ਵਿਭਾਗ ਦੇ ਕਾਮਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੀ ਹਰਿਆਲੀ ਨੂੰ ਸੰਭਾਲਣ ਵਾਲੇ ਹੱਥਾਂ ਨੂੰ ਮਜ਼ਬੂਤ ਕਰਨਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਹਰਿਆ-ਭਰਿਆ ਪੰਜਾਬ ਬਣਾਉਣ ਵਿੱਚ ਕਾਮਿਆਂ ਦਾ ਯੋਗਦਾਨ ਅਮੁੱਲ ਹੈ ਅਤੇ ਉਨ੍ਹਾਂ ਦੀ ਮਿਹਨਤ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਤੇ ਸੁਰੱਖਿਅਤ ਵਾਤਾਵਰਣ ਮਿਲੇਗਾ।
ਬ੍ਰੇਕਿੰਗ: ਜੰਗਲਾਤ ਕਾਮਿਆਂ ਦੀ ਮਿਹਨਤ ਨੂੰ CM ਮਾਨ ਨੇ ਕੀਤਾ ਸਲਾਮ, ਹਰਿਆ-ਭਰਿਆ ਪੰਜਾਬ ਬਣਾਉਣ ਦਾ ਦੁਹਰਾਇਆ ਸੰਕਲਪ
RELATED ARTICLES


