ਜਲੰਧਰ ਵਿਧਾਨ ਸਭਾ ਦੀ ਉਪ ਚੋਣ ਜਿੱਤਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਅੱਜ ਉਹ ਗੁਰਦਾਸਪੁਰ ਦੇ ਦੀਨਾਗਰ ਪਹੁੰਚੇ ਹੋਏ ਸਨ। ਜਿੱਥੇ ਉਨ੍ਹਾਂ ਨੇ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦਾ ਉਦਘਾਟਨ ਕੀਤਾ ਹੈ। ਇਸ ਮੌਕੇ ‘ਆਪ’ ਦੇ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ।
ਗੁਰਦਾਸਪੁਰ ਦੇ ਦੀਨਾਗਰ ਪਹੁੰਚੇ ਸੀਐਮ ਮਾਨ, ਰੇਲਵੇ ਓਵਰ ਬ੍ਰਿਜ ਦਾ ਕੀਤਾ ਉਦਘਾਟਨ
RELATED ARTICLES