ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕੋਲ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ। ਉਨ੍ਹਾਂ ਕਿਹਾ ਕਿ ਪਾਣੀ ਦੀ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਪੈਦਾ ਨਹੀਂ ਹੁੰਦਾ। ਮਾਨ ਨੇ ਪੀਏਯੂ ਵਿਖੇ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਮੇਲੇ ਨਾਲ ਆਪਣੇ ਰਿਸ਼ਤੇ ਨੂੰ ਯਾਦ ਕੀਤਾ। ਕਲਾਕਾਰ ਵਜੋਂ ਉਹ ਇਸ ਮੇਲੇ ਵਿੱਚ ਆਉਂਦੇ ਰਹੇ ਹਨ।
ਬ੍ਰੇਕਿੰਗ : CM ਮਾਨ ਨੇ ਕਿਹਾ, ਪੰਜਾਬ ਕੋਲ ਦੂਜੇ ਸੂਬੇ ਨੂੰ ਦੇਣ ਲਈ ਪਾਣੀ ਨਹੀਂ
RELATED ARTICLES


