ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਪੋਸਟ ਸਾਂਝੀ ਕੀਤੀ ਤੇ ਲਿਖਿਆ ਹੈ ਕਿ 8 ਪੋਹ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ, ਇਸ ਦਿਨ ਚਮਕੌਰ ਦੀ ਗੜ੍ਹੀ ਦੀ ਜੰਗ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਕਈ ਸਿੰਘ ਯੋਧੇ ਸ਼ਹੀਦ ਹੋਏ। ਮਹਾਨ ਸ਼ਹੀਦਾਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ।
ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੇ CM ਮਾਨ ਨੇ ਸਾਂਝੀ ਕੀਤੀ ਖ਼ਾਸ ਪੋਸਟ
RELATED ARTICLES