HomePunjabi NewsLiberal Breakingਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੇ CM ਮਾਨ ਨੇ ਸਾਂਝੀ ਕੀਤੀ ਖ਼ਾਸ ਪੋਸਟ

ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੇ CM ਮਾਨ ਨੇ ਸਾਂਝੀ ਕੀਤੀ ਖ਼ਾਸ ਪੋਸਟ

ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਪੋਸਟ ਸਾਂਝੀ ਕੀਤੀ ਤੇ ਲਿਖਿਆ ਹੈ ਕਿ 8 ਪੋਹ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ, ਇਸ ਦਿਨ ਚਮਕੌਰ ਦੀ ਗੜ੍ਹੀ ਦੀ ਜੰਗ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਕਈ ਸਿੰਘ ਯੋਧੇ ਸ਼ਹੀਦ ਹੋਏ। ਮਹਾਨ ਸ਼ਹੀਦਾਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ।

RELATED ARTICLES

Most Popular

Recent Comments