ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਅਚਾਨਕ ਪ੍ਰੈੱਸ ਕਾਨਫਰੰਸ ਬੁਲਾਈ ਹੈ। ਇਹ ਪ੍ਰੈਸ ਕਾਨਫਰੰਸ ਸੀਐਮ ਭਗਵੰਤ ਮਾਨ ਨੇ ਆਪਣੇ ਨਿਵਾਸ ‘ਤੇ ਬੁਲਾਈ ਹੈ। ਇਸ ਦੇ ਏਜੰਡੇ ਬਾਰੇ ਵੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਇਸ ਵਾਰ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਿਆ ਗਿਆ ਹੈ।
ਸੀਐਮ ਮਾਨ ਨੇ ਅਚਾਨਕ ਪ੍ਰੈੱਸ ਕਾਨਫਰੰਸ ਬੁਲਾਈ, ਕਰ ਸਕਦੇ ਹਨ ਅਹਿਮ ਜਾਣਕਾਰੀ ਸਾਂਝੀ
RELATED ARTICLES