More
    HomePunjabi NewsLiberal Breakingਬ੍ਰੇਕਿੰਗ : CM ਮਾਨ ਨੇ ਸੁਖਬੀਰ ਬਾਦਲ ’ਤੇ ਕਸਿਆ ਤੰਜ਼, ਅਕਾਲੀ ਦਲ...

    ਬ੍ਰੇਕਿੰਗ : CM ਮਾਨ ਨੇ ਸੁਖਬੀਰ ਬਾਦਲ ’ਤੇ ਕਸਿਆ ਤੰਜ਼, ਅਕਾਲੀ ਦਲ ਦੀਆਂ ਰੈਲੀਆਂ ਨੂੰ ਲੈ ਕੇ ਕੀਤਾ ਵੱਡਾ ਦਾਅਵਾ

    ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ’ਤੇ ਤੰਜ਼ ਕੱਸਿਆ ਹੈ। ਮਾਨ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦੀਆਂ ਰੈਲੀਆਂ ਵਿੱਚ ਭੱਠਿਆਂ ਦੀ ਲੇਬਰ ਇਕੱਠੀ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਅਕਾਲੀ ਦਲ ਨੂੰ ਇੱਕ ਵੀ ਸੀਟ ਨਹੀਂ ਮਿਲੇਗੀ। ਇਹ ਬਿਆਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀ ਦਲ ਅਤੇ ਸੁਖਬੀਰ ਬਾਦਲ ’ਤੇ ਕੀਤੀ ਸਿਆਸੀ ਟਿੱਪਣੀ ਹੈ।

    RELATED ARTICLES

    Most Popular

    Recent Comments