More
    HomePunjabi NewsLiberal Breakingਸੀਐਮ ਮਾਨ ਅੱਜ ਆਦਮਪੁਰ ਤੋਂ ਕਰਨਗੇ 'ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ' ਦੀ ਸ਼ੁਰੂਆਤ; ਔਰਤਾਂ...

    ਸੀਐਮ ਮਾਨ ਅੱਜ ਆਦਮਪੁਰ ਤੋਂ ਕਰਨਗੇ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਦੀ ਸ਼ੁਰੂਆਤ; ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ।

    ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਆਦਮਪੁਰ ਹਲਕੇ ਤੋਂ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਦਾ ਆਗਾਜ਼ ਕਰਨਗੇ। ਇਸ ਸਕੀਮ ਤਹਿਤ ਜੁਲਾਈ ਮਹੀਨੇ ਤੋਂ ਯੋਗ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਦੀ ਰਾਸ਼ੀ ਆਉਣੀ ਸ਼ੁਰੂ ਹੋ ਜਾਵੇਗੀ। ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਕੋਲ ਪੰਜਾਬ ਦਾ ਆਧਾਰ ਕਾਰਡ ਹੋਣਾ ਲਾਜ਼ਮੀ ਹੈ। ਇਹ ਕਦਮ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ।

    RELATED ARTICLES

    Most Popular

    Recent Comments