CM ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ਦੀ ਤਿਆਰੀਆਂ ਦਾ ਜਾਇਜ਼ਾ ਲਿਆ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ ਅਤੇ ਸਭਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੇ ਪਵਿੱਤਰ ਸਮਾਰੋਹ ਨੂੰ ਸਫਲ ਬਣਾਉਣ ਲਈ ਤਿਆਰੀਆਂ ਪੂਰੀਆਂ ਕਰਨ ਲਈ ਕਿਹਾ।
CM ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ਦੀ ਤਿਆਰੀਆਂ ਦਾ ਜਾਇਜ਼ਾ ਲਿਆ
RELATED ARTICLES