ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੇ ਸਥਾਪਿਤ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ 35 ਫੁੱਟ ਉੱਚੇ ਬੁੱਤ ਨੂੰ ਲੋਕਾ ਨੂੰ ਸਮਰਪਿਤ ਕਰਨਗੇ। ਪਿਛਲੇ ਦਿਨ ਭਾਜਪਾ ਵੱਲੋਂ ਇਸ ਨੂੰ ਲੈ ਕੇ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਸੀਐਮ ਮਾਨ ਅੱਜ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਕਰਨਗੇ ਲੋਕਾਂ ਨੂੰ ਸਮਰਪਿਤ
RELATED ARTICLES