Wednesday, July 3, 2024
HomePunjabi NewsLiberal Breakingਸੀਐਮ ਮਾਨ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਜਾਣਗੇ ਤਿਹਾੜ ਜੇਲ

ਸੀਐਮ ਮਾਨ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਜਾਣਗੇ ਤਿਹਾੜ ਜੇਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਤਿਹਾੜ ਜੇਲ ਜਾਣਗੇ । ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ਪ੍ਰਸ਼ਾਸਨ ਤੋਂ ਇਸ ਦੀ ਆਗਿਆ ਮੰਗੀ ਸੀ ਅਤੇ ਹੁਣ ਇਹ ਆਗਿਆ ਮਨਜ਼ੂਰ ਕਰ ਲਈ ਗਈ ਹੈ। ਜਿਸ ਦੇ ਚਲਦੇ ਹੁਣ ਮੁੱਖ ਮੰਤਰੀ ਮਾਨ ਅਰਵਿੰਦ ਕੇਜਰੀਵਾਲ ਨਾਲ ਮਿਲਣ ਲਈ ਤਿਹਾੜ ਜੇਲ ਜਾਣਗੇ।

RELATED ARTICLES

Most Popular

Recent Comments