ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਪੁਲੀਸ ਕਮਿਸ਼ਨਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਮੀਟਿੰਗ ਲੁਧਿਆਣਾ ਵਿਖੇ ਹੋਵੇਗੀ। ਮੀਟਿੰਗ ਵਿੱਚ ਸਾਰੇ ਆਈਜੀ ਅਤੇ ਡੀਜੀ ਰੈਂਕ ਦੇ ਅਧਿਕਾਰੀ ਮੌਜੂਦ ਰਹਿਣਗੇ।
ਸੀਐਮ ਮਾਨ ਅੱਜ ਕਰਨਗੇ ਸਬ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਪੁਲੀਸ ਕਮਿਸ਼ਨਰਾਂ ਨਾਲ ਮੀਟਿੰਗ
RELATED ARTICLES