ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਮੁੜ ਸਰਗਰਮ ਹੋ ਗਏ ਹਨ। ਵੀਰਵਾਰ ਨੂੰ ਉਹ ਗੁਰਦਾਸਪੁਰ ਅਤੇ ਅੰਮ੍ਰਿਤਸਰ ‘ਚ ਹੋਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ ਇਸ ਸਬੰਧੀ ਸਮੁੱਚਾ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਵੱਲੋਂ 13 ਲੋਕ ਸਭਾ ਹਲਕਿਆਂ ਨੂੰ ਕਵਰ ਕੀਤਾ ਜਾਵੇਗਾ।
CM ਮਾਨ ਭਲਕੇ ਤੋਂ ਮੁੜ ਸੰਭਾਲਣਗੇ ਚਾਰਜ, ਗੁਰਦਾਸਪੁਰ ‘ਚ ਕਰਨਗੇ ਜਨ ਸਭਾ ਅਤੇ ਅੰਮ੍ਰਿਤਸਰ ‘ਚ ਰੋਡ ਸ਼ੋਅ
RELATED ARTICLES