ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ‘ਤੇ ਵਰ੍ਹਦਿਆਂ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿੱਚ ਰੋਲਿਆ ਅਤੇ ਗੁੰਡਿਆਂ ਨੂੰ ਟਿਕਟਾਂ ਦਿੱਤੀਆਂ, ਲੋਕਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਹੁਣ ‘ਪਰਿਵਾਰਵਾਦ’ ਦੀ ਰਾਜਨੀਤੀ ਨੂੰ ਕਦੇ ਕਬੂਲ ਨਹੀਂ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਸਿਰਫ਼ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਨਾਲ ਖੜ੍ਹੇ ਹਨ।
CM ਮਾਨ ਦਾ ਵਿਰੋਧੀਆਂ ‘ਤੇ ਤਿੱਖਾ ਹਮਲਾ; ਕਿਹਾ- ‘ਨੌਜਵਾਨੀ ਨੂੰ ਨਸ਼ਿਆਂ ‘ਚ ਰੋਲਣ ਵਾਲਿਆਂ ਅਤੇ ਪਰਿਵਾਰਵਾਦ ਦੀ ਰਾਜਨੀਤੀ ਨੂੰ ਪੰਜਾਬ ਨੇ ਨਕਾਰਿਆ’
RELATED ARTICLES


