HomePunjabi NewsLiberal Breakingਸੀਐਮ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਡਟੇ ਚੋਣ ਪ੍ਰਚਾਰ ਵਿੱਚ

ਸੀਐਮ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਡਟੇ ਚੋਣ ਪ੍ਰਚਾਰ ਵਿੱਚ

ਜਲੰਧਰ ਪੱਛਮੀ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਜੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ । ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਖੁਦ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਮਿਲ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੇ ਲਈ ਪ੍ਰਚਾਰ ਕਰ ਰਹੇ ਹਨ। ਉਹ ਜਲੰਧਰ ਦੇ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਦੇ ਹੋਏ ਨਜ਼ਰ ਆ ਰਹੇ ਹਨ।

RELATED ARTICLES

Most Popular

Recent Comments