HomePunjabi NewsLiberal Breakingਸੀਐਮ ਮਾਨ ਦੇ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਜਲੰਧਰ ਵਿੱਚ ਸ਼ੁਰੂ ਕੀਤਾ...

ਸੀਐਮ ਮਾਨ ਦੇ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਜਲੰਧਰ ਵਿੱਚ ਸ਼ੁਰੂ ਕੀਤਾ ਚੋਣ ਪ੍ਰਚਾਰ

ਜਲੰਧਰ ਪੱਛਮੀ ਜਿਮਨੀ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣਾ ਆਪਣਾ ਜ਼ੋਰ ਲਗਾ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਇਹ ਸੀਟ ਖਾਸ ਹੈ ਕਿਉਂਕਿ ਇਸਤੀਫਾ ਦੇਣ ਤੋਂ ਪਹਿਲਾਂ ਇਹ ਸੀਟ ਆਮ ਆਦਮੀ ਪਾਰਟੀ ਦੇ ਨਾਮ ਸੀ । ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਆਪ ਲਈ ਚੋਣ ਮੁਹਿੰਮ ਸ਼ੁਰੂਆਤ ਕਰ ਦਿੱਤੀ ਹੈ। ਉਹ ਲੋਕਾਂ ਨੂੰ ਡੋਰ ਟੂ ਡੋਰ ਜਾ ਕੇ ਮਿਲ ਰਹੇ ਹਨ ਅਤੇ ਲੋਕਾਂ ਵੱਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।

RELATED ARTICLES

Most Popular

Recent Comments