ਚੰਡੀਗੜ੍ਹ: ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਆਪਣੀ ਸਭ ਤੋਂ ਵੱਡੀ ਗਾਰੰਟੀ ਪੂਰੀ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਕਾਰ ਯੋਜਨਾ’ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਸੂਬੇ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ, ਜਦਕਿ ਅਨੁਸੂਚਿਤ ਜਾਤੀ (SC) ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾ ਵਿੱਤੀ ਸਹਾਇਤਾ ਮਿਲੇਗੀ। ਸਰਕਾਰ ਨੇ ਬਜਟ ਵਿੱਚ ਇਸ ਯੋਜਨਾ ਲਈ ਵਿਸ਼ੇਸ਼ ਫੰਡ ਰਾਖਵੇਂ ਰੱਖੇ ਹਨ।
ਪੰਜਾਬ ‘ਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਕਾਰ ਯੋਜਨਾ’ ਦਾ ਆਗਾਜ਼; ਔਰਤਾਂ ਨੂੰ 1000 ਅਤੇ SC ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ
RELATED ARTICLES


