HomePunjabi NewsLiberal Breakingਮੇਰੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦਾ ਚਾਂਸਲਰ ਬਣਨ ਤੇ CM ਸਾਹਿਬ ਨੂੰ...

ਮੇਰੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦਾ ਚਾਂਸਲਰ ਬਣਨ ਤੇ CM ਸਾਹਿਬ ਨੂੰ ਖੁਸ਼ੀ ਨਹੀਂ ਹੋਈ : ਪੁਰੋਹਿਤ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਸਮੇਂ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ ਹਨ। ਆਪਣੇ ਤਿੰਨ ਦਿਨਾਂ ਦੌਰੇ ਦੀ ਸਮਾਪਤੀ ਤੋਂ ਬਾਅਦ ਅੱਜ ਉਹ ਮੀਡੀਆ ਦੇ ਸਾਹਮਣੇ ਆਏ ਅਤੇ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ। ਪੁਰੋਹਿਤ ਨੇ ਕਿਹਾ ਮੇਰੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦਾ ਚਾਂਸਲਰ ਬਣਨ ਤੇ ਮੁੱਖ ਮੰਤਰੀ ਸਾਹਿਬ ਨੂੰ ਖੁਸ਼ੀ ਨਹੀਂ ਹੋਈ।

RELATED ARTICLES

Most Popular

Recent Comments