ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਵਿੱਚ ਦੋ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸੜਕ ਸੁਰੱਖਿਆ ਬਲ ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਸਰਕਾਰ 1 ਕਰੋੜ ਰੁਪਏ ਦੇਵੇਗੀ। ਜਦੋਂ ਕਿ ਐਚਡੀਐਫਸੀ ਬੈਂਕ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਦੇਵੇਗਾ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।
ਸੜਕ ਹਾਦਸੇ ਵਿੱਚ ਮਾਰੇ ਗਏ ਸੜਕ ਸੁਰੱਖਿਆ ਬਲ ਦੇ ਮੁਲਾਜ਼ਮ ਦੇ ਪਰਿਵਾਰ ਲਈ ਸੀਐਮ ਮਾਨ ਦਾ ਐਲਾਨ
RELATED ARTICLES