ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ ਰਿਹਾ। ਪਾਰਟੀ ਆਗੂਆਂ ਨੇ ਸਮਰਥਕਾਂ ਨੂੰ ਜੰਤਰ-ਮੰਤਰ ‘ਤੇ ਮੋਮਬੱਤੀਆਂ ਲੈ ਕੇ ਪਹੁੰਚਣ ਦੀ ਅਪੀਲ ਕੀਤੀ ਹੈ। ਨਾਲ ਹੀ ਦੇਸ਼ ਭਰ ਦੇ ਕਿਸਾਨਾਂ ਨੂੰ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ, ਜੰਤਰ-ਮੰਤਰ ‘ਤੇ ਮੋਮਬੱਤੀਆਂ ਲੈ ਕੇ ਪਹੁੰਚਣ ਦੀ ਅਪੀਲ
RELATED ARTICLES


