More
    HomePunjabi NewsLiberal Breakingਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ 6 ਜੂਨ ਨੂੰ ਭਾਰਤ ਪਰਤਣਗੇ, ਜੰਤਰ-ਮੰਤਰ 'ਤੇ...

    ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ 6 ਜੂਨ ਨੂੰ ਭਾਰਤ ਪਰਤਣਗੇ, ਜੰਤਰ-ਮੰਤਰ ‘ਤੇ ਕਰਨਗੇ ਪ੍ਰਦਰਸ਼ਨ

    ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ 6 ਜੂਨ ਨੂੰ ਭਾਰਤ ਵਾਪਸ ਆਉਣਗੇ। ਉਹ ਦਿੱਲੀ ਦੇ ਜੰਤਰ-ਮੰਤਰ ‘ਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ। ਇੰਸਟਾਗ੍ਰਾਮ ‘ਤੇ ਉਨ੍ਹਾਂ ਦੇ ਫੋਲੋਅਰ 2 ਕਰੋੜ ਤੋਂ ਵੱਧ ਹੋ ਗਏ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਧਦੀ ਲੋਕਪ੍ਰਿਅਤਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

    RELATED ARTICLES

    Most Popular

    Recent Comments