ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਸ਼ੁਰੂ ਹੋ ਗਈ ਹੈ। ਹਾਲਾਂਕਿ ਦਿਨ ਵੇਲੇ ਗਰਮੀ ਹੁੰਦੀ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਘਟਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੀਤਲਹਿਰ ਚਲਣ ਨਾਲ ਠੰਡ ਵਿੱਚ ਵਾਧਾ ਹੋਵੇਗਾ।
ਪੰਜਾਬ ਵਿੱਚ ਠੰਡ ਨੇ ਦਿੱਤੀ ਦਸਤਕ, ਤਾਪਮਾਨ ਵਿਚ ਗਿਰਾਵਟ ਦਰਜ
RELATED ARTICLES