Monday, July 15, 2024
HomePunjabi NewsLiberal Breakingਪੰਜਾਬ ਅਤੇ ਹਰਿਆਣਾ ਵਿੱਚ ਅਗਲੇ 24 ਘੰਟਿਆਂ ਲਈ ਸ਼ੀਤ ਲਹਿਰ ਦਾ ਅਲਰਟ...

ਪੰਜਾਬ ਅਤੇ ਹਰਿਆਣਾ ਵਿੱਚ ਅਗਲੇ 24 ਘੰਟਿਆਂ ਲਈ ਸ਼ੀਤ ਲਹਿਰ ਦਾ ਅਲਰਟ ਜਾਰੀ

ਹਰਿਆਣਾ ਅਤੇ ਪੰਜਾਬ ਵਿੱਚ ਧੁੰਦ ਤੋਂ ਰਾਹਤ ਮਿਲੀ ਹੈ ਪਰ ਠੰਡੀਆਂ ਹਵਾਵਾਂ ਕਾਰਨ ਕੜਾਕੇ ਦੀ ਸਰਦੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਦੋਵਾਂ ਰਾਜਾਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ‘ਚ ਤ੍ਰੇਲ ਡਿੱਗਣ ਕਾਰਨ ਠੰਡ ਵਧ ਗਈ ਹੈ। ਚੰਡੀਗੜ੍ਹ ਵਿੱਚ ਵੀ ਤਾਪਮਾਨ ਡਿੱਗਣ ਨਾਲ ਤਾਪਮਾਨ ਵਿੱਚ ਗਿਰਾਵਟ ਦਰ ਕੀਤੀ ਗਈ ਹੈ।

RELATED ARTICLES

Most Popular

Recent Comments