HomePunjabi NewsLiberal Breakingਪੰਜਾਬ ਵਿੱਚ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ

ਪੰਜਾਬ ਵਿੱਚ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਚੱਲਣ ਦੇ ਨਾਲ ਪਾਰਾ ਹੇਠਾਂ ਆਇਆ ਹੈ। ਜਿਸ ਦੇ ਨਾਲ ਹੱਡ ਚੀਰਵੀ ਠੰਡ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 11 ਜਿਲਿਆਂ ਦੇ ਲਈ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ ਤੇ ਨਾਲ ਹੀ ਕੁਝ ਜਿਲਿਆਂ ਲਈ ਧੁੰਦ ਦਾ ਅਲਾਟ ਵੀ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਕੁਝ ਦਿਨਾਂ ਤੱਕ ਸ਼ੀਤਲ ਲਹਿਰ ਚੱਲਣ ਨਾਲ ਠੰਡ ਹੋਰ ਵਧੇਗੀ।

RELATED ARTICLES

Most Popular

Recent Comments