Sunday, July 7, 2024
HomePunjabi NewsLiberal Breakingਪੰਜਾਬ ਵਿੱਚ ਸ਼ੀਤ ਲਹਿਰ ਜਾਰੀ, ਮੌਸਮ ਵਿਭਾਗ ਨੇ ਜਤਾਈ ਮੀਂਹ ਪੈਣ ਦੀ...

ਪੰਜਾਬ ਵਿੱਚ ਸ਼ੀਤ ਲਹਿਰ ਜਾਰੀ, ਮੌਸਮ ਵਿਭਾਗ ਨੇ ਜਤਾਈ ਮੀਂਹ ਪੈਣ ਦੀ ਸੰਭਾਵਨਾ

ਉੱਤਰੀ ਭਾਰਤ ਵਿੱਚ ਸੀਤ ਲਹਿਰ ਜਾਰੀ ਹੈ। ਅਜਿਹੇ ‘ਚ ਪੰਜਾਬ ‘ਚ ਮੌਸਮ ਇਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ ਆਵੇਗਾ।ਪੰਜਾਬ ‘ਚ ਪਿਛਲੇ ਇਕ ਮਹੀਨੇ ਤੋਂ ਧੁੰਦ ਅਤੇ ਸੁੱਕੀ ਠੰਡ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ।ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਬਰਸਾਤ ਅੱਜ। ਇਹ ਬਣ ਰਹੀ ਹੈ।

RELATED ARTICLES

Most Popular

Recent Comments