ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਭਵਿੱਖਵਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 21 ਜਿਲਿਆਂ ਦੇ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੈਦਾਨੀ ਇਲਾਕਿਆਂ ਵਿੱਚੋਂ ਆਦਮਪੁਰ ਸਭ ਤੋਂ ਠੰਡਾ ਇਲਾਕਾ ਰਿਹਾ ਜਿੱਥੇ ਕਿ ਤਾਪਮਾਨ 0.7 ਆਂਕਿਆ ਗਿਆ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੰਜਾਬ ਵਿੱਚ ਸ਼ੀਤ ਲਹਿਰ ਨੇ ਠਾਰੇ ਲੋਕ, 21 ਜਿਲ੍ਹਿਆਂ ਲਈ ਅਲਰਟ ਜਾਰੀ
RELATED ARTICLES