ਪਹਾੜਾਂ ਵਿੱਚ ਬਰਫਬਾਰੀ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਸੂਬੇ ‘ਚ ਤਾਪਮਾਨ ਆਮ ਨਾਲੋਂ 3 ਡਿਗਰੀ ਘੱਟ ਹੈ।
ਪੰਜਾਬ ਵਿੱਚ ਸ਼ੀਤ ਲਹਿਰ ਨੇ ਵਧਾਈ ਠੰਡ, ਤਾਪਮਾਨ ਵਿਚ ਗਿਰਾਵਟ
RELATED ARTICLES


