ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 24 ਦਸੰਬਰ ਤੱਕ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ (ਬੁੱਧਵਾਰ) 18 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਗਿਰਾਵਟ ਆਵੇਗੀ। ਇਹ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਜਾਵੇਗਾ।
ਪੰਜਾਬ ਅਤੇ ਚੰਡੀਗੜ੍ਹ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ
RELATED ARTICLES