ਕਾਮੇਡੀਅਨ ਕਪਿਲ ਸ਼ਰਮਾ ਟੀਮ ਨਾਲ ਅੰਮ੍ਰਿਤਸਰ ਪਹੁੰਚੇ। ਉਹ ਟੀਮ ਦੇ 41 ਮੈਂਬਰਾਂ ਨਾਲ ਵਾਹਗਾ ਗਏ ਅਤੇ ਇਸ ਤੋਂ ਬਾਅਦ ਟੀਮ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਕਪਿਲ ਸ਼ਰਮਾ ਦਾ ਨਵਾਂ ਸੀਜ਼ਨ 2 ਨੈੱਟਫਲਿਕਸ ‘ਤੇ ਆ ਰਿਹਾ ਹੈ, ਜਿਸ ਦਾ ਟ੍ਰੇਲਰ ਦੋ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਸੀ। ਹਾਲਾਂਕਿ ਇਸ ਦਾ ਸੀਜ਼ਨ ਵਨ OTT ‘ਤੇ ਕੁਝ ਖਾਸ ਨਹੀਂ ਕਰ ਸਕਿਆ, ਪਰ ਹੁਣ ਇਸ ਨੂੰ ਸੀਜ਼ਨ 2 ਤੋਂ ਕਾਫੀ ਉਮੀਦਾਂ ਹਨ।
ਕਾਮੇਡੀਅਨ ਕਪਿਲ ਸ਼ਰਮਾ ਟੀਮ ਨਾਲ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚੇ
RELATED ARTICLES


