HomePunjabi NewsEntertainmentਕਾਮੇਡੀਅਨ ਕਪਿਲ ਸ਼ਰਮਾ ਟੀਮ ਨਾਲ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚੇ

ਕਾਮੇਡੀਅਨ ਕਪਿਲ ਸ਼ਰਮਾ ਟੀਮ ਨਾਲ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚੇ

ਕਾਮੇਡੀਅਨ ਕਪਿਲ ਸ਼ਰਮਾ ਟੀਮ ਨਾਲ ਅੰਮ੍ਰਿਤਸਰ ਪਹੁੰਚੇ। ਉਹ ਟੀਮ ਦੇ 41 ਮੈਂਬਰਾਂ ਨਾਲ ਵਾਹਗਾ ਗਏ ਅਤੇ ਇਸ ਤੋਂ ਬਾਅਦ ਟੀਮ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਕਪਿਲ ਸ਼ਰਮਾ ਦਾ ਨਵਾਂ ਸੀਜ਼ਨ 2 ਨੈੱਟਫਲਿਕਸ ‘ਤੇ ਆ ਰਿਹਾ ਹੈ, ਜਿਸ ਦਾ ਟ੍ਰੇਲਰ ਦੋ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਸੀ। ਹਾਲਾਂਕਿ ਇਸ ਦਾ ਸੀਜ਼ਨ ਵਨ OTT ‘ਤੇ ਕੁਝ ਖਾਸ ਨਹੀਂ ਕਰ ਸਕਿਆ, ਪਰ ਹੁਣ ਇਸ ਨੂੰ ਸੀਜ਼ਨ 2 ਤੋਂ ਕਾਫੀ ਉਮੀਦਾਂ ਹਨ।

RELATED ARTICLES

Most Popular

Recent Comments