ਲੁਧਿਆਣਾ: ਕਾਲਾ ਪਾਣੀ ਮੋਰਚੇ ਦੀ ਸਥਿਤੀ ‘ਤੇ ਲੁਧਿਆਣਾ ਦੇ ਕਮਿਸ਼ਨਰ ਆਫ਼ ਪੁਲਿਸ ਨੇ ਕਿਹਾ ਕਿ ਪੁਲਿਸ ਵੱਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਕਾਨੂੰਨ-ਵਿਵਸਥਾ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਲਾਅ ਐਂਡ ਆਰਡਰ ਨੂੰ ਤੋੜਨ ਦੀ ਆਗਿਆ ਨਹੀਂ ਦਿਤੀ ਜਾਵੇਗੀ।
ਕਾਲਾ ਪਾਣੀ ਵਾਲੀ ਜਗ੍ਹਾ ਤੇ ਪਹੁੰਚੇ ਲੁਧਿਆਣਾ ਦੇ ਕਮਿਸ਼ਨਰ ਆਫ਼ ਪੁਲਿਸ
RELATED ARTICLES