Sunday, July 7, 2024
HomePunjabi NewsLiberal Breakingਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਗੁਰਤਾ ਗੱਦੀ ਦਿਵਸ ਤੇ CM ਮਾਨ...

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਗੁਰਤਾ ਗੱਦੀ ਦਿਵਸ ਤੇ CM ਮਾਨ ਨੇ ਦਿੱਤੀਆਂ ਵਧਾਈਆਂ

ਅੱਜ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਗੁਰਤਾ ਗੱਦੀ ਦਿਵਸ ਹੈ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ ਉਹਨਾਂ ਲਿਖਿਆ ਹੈ ਕਿ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ।

RELATED ARTICLES

Most Popular

Recent Comments