HomePunjabi NewsLiberal Breakingਚੰਡੀਗੜ੍ਹ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ...

ਚੰਡੀਗੜ੍ਹ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਵੱਡੀ ਜਿੱਤ ਹਾਸਿਲ ਕੀਤੀ

ਚੰਡੀਗੜ੍ਹ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਵੱਡੀ ਜਿੱਤ ਹਾਸਿਲ ਕੀਤੀ ਹੈ । ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ ਹੈ।

RELATED ARTICLES

Most Popular

Recent Comments