HomePunjabi NewsLiberal Breakingਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਇੱਕੋ ਜਿਹੀ ਰਣਨੀਤੀ ਦੇ ਨਾਲ ਚੋਣ ਮੈਦਾਨ...

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਇੱਕੋ ਜਿਹੀ ਰਣਨੀਤੀ ਦੇ ਨਾਲ ਚੋਣ ਮੈਦਾਨ ਵਿੱਚ

ਜਲੰਧਰ ਪੱਛਮੀ ਚੋਣਾਂ ਦੇ ਲਈ ਸਾਰੀਆਂ ਪਾਰਟੀਆਂ ਪੂਰਾ ਜੋਰ ਲਗਾ ਰਹੀਆਂ ਹਨ । ਇਸ ਵਾਰੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇੱਕੋ ਦਾ ਖੇਡਿਆ ਹੈ ਅਤੇ ਦੋਨਾਂ ਨੇ ਮਹਿਲਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ । ਜਿੱਥੇ ਸੁਰਿੰਦਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

RELATED ARTICLES

Most Popular

Recent Comments