HomePunjabi NewsLiberal Breakingਕਾਂਗਰਸ ਨੇ ਹੁਸ਼ਿਆਰਪੁਰ ਅਤੇ ਫਰੀਦਕੋਟ ਤੋਂ ਐਲਾਨੇ ਉਮੀਦਵਾਰ

ਕਾਂਗਰਸ ਨੇ ਹੁਸ਼ਿਆਰਪੁਰ ਅਤੇ ਫਰੀਦਕੋਟ ਤੋਂ ਐਲਾਨੇ ਉਮੀਦਵਾਰ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਲ ਇੰਡੀਆ ਕਾਂਗਰਸ ਕਮੇਟੀ ਨੇ ਆਪਣੇ 7 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਪੰਜਾਬ ਦੀਆਂ 2 ਸੀਟਾਂ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਨੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਸੀਟ ਤੋਂ ਯਾਮਨੀ ਗੋਮਰ ਨੂੰ ਉਮੀਦਵਾਰ ਬਣਾਇਆ ਹੈ।

RELATED ARTICLES

Most Popular

Recent Comments