HomePunjabi NewsLiberal Breakingਲੁਧਿਆਣਾ ਤੋਂ ਰਵਨੀਤ ਬਿੱਟੂ ਦੇ ਖਿਲਾਫ ਕਾਂਗਰਸ ਨੇ ਰਾਜਾ ਵੜਿੰਗ ਨੂੰ ਐਲਾਨਿਆ...

ਲੁਧਿਆਣਾ ਤੋਂ ਰਵਨੀਤ ਬਿੱਟੂ ਦੇ ਖਿਲਾਫ ਕਾਂਗਰਸ ਨੇ ਰਾਜਾ ਵੜਿੰਗ ਨੂੰ ਐਲਾਨਿਆ ਉਮੀਦਵਾਰ

ਆਗਾਮੀ ਲੋਕ ਸਭਾ ਚੋਣਾਂ ਦੇ ਲਈ ਕਾਂਗਰਸ ਵੱਲੋਂ ਪੰਜਾਬ ਦੇ ਲਈ ਆਪਣੇ ਬਾਕੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਕਾਂਗਰਸ ਨੇ ਲੁਧਿਆਣਾ ਤੋਂ ਰਵਨੀਤ ਬਿੱਟੂ ਖਿਲਾਫ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਆਨੰਦਪੁਰ ਸਾਹਿਬ ਤੋਂ ਵਿਜੇੰਦਰ ਸਿੰਗਲਾ, ਖਡੂਰ ਸਾਹਿਬ ਤੋਂ ਕੁਲਬੀਰ ਜੀਰਾ ਲੜਨਗੇ ਚੋਣ।

RELATED ARTICLES

Most Popular

Recent Comments